ਉਸਟੱਡ
ਸੰ. उषितान्ध्य- ਉਸਿਤਾਧਯ. ਸੰਗਯਾ- ਅੰਧੇਰੇ ਵਿੱਚ ਬੈਠਣ ਦੀ ਹਿਯਾ. ਭਾਵ- ਬਿਨਾ ਵਿਚਾਰੇ ਕਿਸੇ ਕਰਮ ਦੇ ਕਰਨ ਦਾ ਹਠ। ੨. ਉਪਦ੍ਰਵ। ੩. ਨਿੰਦਾ। ੪. ਝਗੜਾ। ੫. ਸੰ. ਉੱਚੰਡ. ਵਿ- ਵਡਾ ਹੋਧੀ। ੬. ਕਈ ਇਸ ਦਾ ਮੂਲ 'ਉਸਟ- ਅੰਡ' ਮੰਨਦੇ ਹਨ. ਜਿਸ ਤਰੀਾ ਉੱਠ ਦਾ ਆਡਾ ਅਣਹੋਣੀ ਗੱਲ ਹੈ, ਤਿਵੇਂ ਅਸੰਭਵ ਬਾਤ. ਉਸਟ੍ਰ. ਊਂਟ. ਸ਼ੁਤਰ. ਦੇਖੋ, ਉਸਟ.