ਉਸਤ ਖਾਨ ਫਾ. استخوان ਸੰਗਯਾ- ਉਹ ਵਸਤੁ, ਜੋ ਭੋਜਨ ਕਰਦੇ ਸਿੱਟ ਦਿੱਤੀ ਜਾਵੇ, ਜੈਸੇ- ਮਾਸ ਦੀ ਹੱਡੀ ਅਤੇ ਫਲ ਦੀ ਗੁਠਲੀ ਆਦਿਕ. ਖਾਦਨ (ਖਾਣ) ਤੋਂ ਬਚੀ ਹੋਈ ਅਸਿਥ (ਹੱਡੀ "ਉਸਤਖਾਨ ਗੋਸ਼ਤ ਮਗਜ਼ਹਿ ਪੁਨ." (ਨਾਪ੍ਰ)