ਘੱਟ ਵਿ- ਕਮ. ਨ੍ਯੂਨ। ੨. ਸੰ. घट्ट् ਧਾ- ਜਾਣਾ, ਫੈਲਾਉਣਾ, ਮਾਂਜਣਾ, ਵਿਗਾੜਨਾ। ੩. ਸੰਗ੍ਯਾ- ਘਾਟ. ਪਾਣੀ ਭਰਨ ਅਤੇ ਇਸਨਾਨ ਦਾ ਅਸਥਾਨ.