ਪਾਤਾਲ ਸੰ. ਸੰਗ੍ਯਾ- ਪ੍ਰਿਥਿਵੀ ਦੇ ਹੇਠਲਾ ਲੋਕ। ੨. ਹੇਠਲੇ ਲੋਕਾਂ ਵਿੱਚੋਂ ਸੱਤਵਾਂ ਲੋਕ. "ਪਾਤਾਲ ਪੁਰੀਆ ਲੋਅ ਆਕਾਰਾ." (ਮਾਰੂ ਸੋਲਹੇ ਮਃ ੩) ਦੇਖੋ, ਸਪਤ ਪਾਤਾਲ। ੩. ਦੇਖੋ, ਸਵੈਯੇ ਦਾ ਰੂਪ ੨੭.