ਰਸਨਾ ਸੰਗ੍ਯਾ- ਰਸ ਕਰੀਏ ਗ੍ਰਹਣ ਜਿਸ ਨਾਲ, ਜੀਭ. "ਏ ਰਸਨਾ, ਤੂੰ ਅਨਰਸਿ ਰਾਚਿਰਹੀ." (ਅਨੰਦੁ) ੨. ਸੰ. ਰਸ਼ਨਾ. ਰੱਸੀ. ਡੋਰ। ੩. ਤੜਾਗੀ. ਕਾਂਚੀ। ੪. ਘੋੜੇ ਦੀ ਬਾਗ.